New Punjabi Status Attitude: Latest collection of Attitude Status in Punjabi, Punjabi Status Attitude Boy, Kudi Attitude Status in Punjabi, ਪੰਜਾਬੀ ਵਿੱਚ ਕੁੜੀ ਰਵੱਈਏ ਦੀ ਸਥਿਤੀ
Here is a collection of latest and new Punjabi Attitude Status for boys and girls for Whatsapp Status, Facebook Status and Instagram Status. Share trending Attitude Status in Punjabi with your friends. Best Attitude Status in Punjabi only at Kaross.Net. Facebook Status in Punjabi Attitude, Jatti Attitude Status in Punjabi.
Best Attitude Status In Punjabi
Trend ਨਾਲ ਤਾਂ ਦੁਨੀਆਂ ਚਲਦੀ ਹੋਊ
ਅਸੀਂ ਤਾਂ ਆਪਣੇ ਸ਼ੋਕ ਨਾਲ ਚਲਦੇ ਆ😎😎
Trend ਨਾਲ ਤਾਂ ਦੁਨੀਆਂ ਚਲਦੀ ਹੋਊ
ਅਸੀਂ ਤਾਂ ਆਪਣੇ ਸ਼ੋਕ ਨਾਲ ਚਲਦੇ ਆ😎😎
ਜਿੱਥੇ ਲੱਗਦੇ ਨਾ 🦶🏻ਪੈਰ, ਓਥੇ ਲਾ ਤੇ 🚫ਬੰਨ੍ਹ ਨੀ
ਦੂਜਿਆਂ ਨੂੰ 🖕🏻ਨਿੰਦੀ ਜਾਣਾ, ਸਾਡਾ ਕੰਮ ਨੀ⚠️
ਜਿੱਥੇ ਲੱਗਦੇ ਨਾ 🦶🏻ਪੈਰ, ਓਥੇ ਲਾ ਤੇ 🚫ਬੰਨ੍ਹ ਨੀ
ਦੂਜਿਆਂ ਨੂੰ 🖕🏻ਨਿੰਦੀ ਜਾਣਾ, ਸਾਡਾ ਕੰਮ ਨੀ⚠️
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ
ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ💪❤
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ
ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ💪❤
ਜੇ ਕੋਈ ਸਾਡੇ ਵਰਗਾ ਮਿਲਿਆ ਤਾ ਜਰੂਰ ਦੱਸੀ
ਮੁਬਾਰਕਾ ਅਸੀ ਆਪ ਦੇਣ ਆਵਾਗੇ 😎
ਜੇ ਕੋਈ ਸਾਡੇ ਵਰਗਾ ਮਿਲਿਆ ਤਾ ਜਰੂਰ ਦੱਸੀ
ਮੁਬਾਰਕਾ ਅਸੀ ਆਪ ਦੇਣ ਆਵਾਗੇ 😎
ਨਾ ਬੰਦੇ ਨੇ ਰਹਿਣਾ, ਨਾ ਨੋਟਾਂ ਨੇ ਜੱਦ ਹੱਥ ਜਿਹਾ ਪੈਂਦਾ ਹੋਵੇ ਰੀਝਾਂ ਪੁਗਾ ਲੈਣੀਆਂ ਚਾਹੀਦੀਆਂ..🙌🙌
ਨਾ ਬੰਦੇ ਨੇ ਰਹਿਣਾ, ਨਾ ਨੋਟਾਂ ਨੇ ਜੱਦ ਹੱਥ ਜਿਹਾ ਪੈਂਦਾ ਹੋਵੇ ਰੀਝਾਂ ਪੁਗਾ ਲੈਣੀਆਂ ਚਾਹੀਦੀਆਂ..🙌🙌
ਕਰਨ ਗੱਲਾਂ ਜੋ ਏ ਨਾ ਚੰਗੇ ਕੰਮ ਉਏ, ਜੇ ਆਪਣੇ ਚ ਦਮ ਆ ਤਾਂ ਬਣੋ ਥੰਮ ਉਏ, ਗੱਲ ਮੇਰੀ ਕੋੜੀ, ਲੱਗੁਗੀ ਜਰੁਰ, ਏਵੇ ਘਰ ਨਹੀ ਪੱਟੀਦਾ, ਦੁਜਿਆ ਦੇ ਸਿਰ ਨਾਮ ਨੀ ਬਣਦਾ ਆਪਣੇ ਚ ਦਮ ਰੱਖੀਦਾ..😉😉
ਕਰਨ ਗੱਲਾਂ ਜੋ ਏ ਨਾ ਚੰਗੇ ਕੰਮ ਉਏ, ਜੇ ਆਪਣੇ ਚ ਦਮ ਆ ਤਾਂ ਬਣੋ ਥੰਮ ਉਏ, ਗੱਲ ਮੇਰੀ ਕੋੜੀ, ਲੱਗੁਗੀ ਜਰੁਰ, ਏਵੇ ਘਰ ਨਹੀ ਪੱਟੀਦਾ, ਦੁਜਿਆ ਦੇ ਸਿਰ ਨਾਮ ਨੀ ਬਣਦਾ ਆਪਣੇ ਚ ਦਮ ਰੱਖੀਦਾ..😉😉
ਯਾਰਾਂ ਨਾਲ ਹੀ ਉਠਦੇ ਆਂ
ਯਾਰਾਂ ਨਾਲ ਹੀ ਬਹਿੰਦੇ ਆਂ
ਤੇਰੇ ਵਰਗੀਆਂ ਫੁਕਰੀਆਂ ਤੋਂ
ਕਿਲੋਮੀਟਰ #ਦੂਰ ਰਹਿੰਦੇ ਆਂ ..💥💥
ਯਾਰਾਂ ਨਾਲ ਹੀ ਉਠਦੇ ਆਂ
ਯਾਰਾਂ ਨਾਲ ਹੀ ਬਹਿੰਦੇ ਆਂ
ਤੇਰੇ ਵਰਗੀਆਂ ਫੁਕਰੀਆਂ ਤੋਂ
ਕਿਲੋਮੀਟਰ #ਦੂਰ ਰਹਿੰਦੇ ਆਂ ..💥💥
ਓਹ ਮੰਦਾ ਬੋਲ ਕੇ ਛੋਟਾ ਹੋ ਜਾਂਦਾ,
ਤੂੰ ਸਹਿ ਕੇ ਵੱਡਾ ਹੋ ਜਾਇਆ ਕਰ..🤞🤞
ਓਹ ਮੰਦਾ ਬੋਲ ਕੇ ਛੋਟਾ ਹੋ ਜਾਂਦਾ,
ਤੂੰ ਸਹਿ ਕੇ ਵੱਡਾ ਹੋ ਜਾਇਆ ਕਰ..🤞🤞
ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ
ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ..😜😜
ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ
ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ..😜😜
ਖਾਮੀਆਂ ਤੋ ਸਭ ਮੇ ਹੈ ਮੁਸਾਫਿਰ ਖੁਦਾ ਨਾ ਤੁਮ ਹੋ ਨਾ ਹਮ..😎😎
ਖਾਮੀਆਂ ਤੋ ਸਭ ਮੇ ਹੈ ਮੁਸਾਫਿਰ ਖੁਦਾ ਨਾ ਤੁਮ ਹੋ ਨਾ ਹਮ..😎😎
ਪੰਗੇ ਪੁੰਗੇ ਛੱਡਕੇ ਸ਼ਰੀਫ ਬਣ ਗਏ ਦੁਨੀਆ ਦੇ ਦੂਰ ਕਿਹੜਾ ਵਹਿਮ ਕਰੂਗਾ, ਯਾਰੀਆਂ ਦੇ ਜਦੋਂ ਕਿਤੇ ਹੋਣੇ ਚਰਚੇ ਮਿੱਤਰਾਂ ਦੀ ਗੱਲ ਆਪੇ ਟਾਈਮ ਕਰੂਗਾ..🙌🙌
ਪੰਗੇ ਪੁੰਗੇ ਛੱਡਕੇ ਸ਼ਰੀਫ ਬਣ ਗਏ ਦੁਨੀਆ ਦੇ ਦੂਰ ਕਿਹੜਾ ਵਹਿਮ ਕਰੂਗਾ, ਯਾਰੀਆਂ ਦੇ ਜਦੋਂ ਕਿਤੇ ਹੋਣੇ ਚਰਚੇ ਮਿੱਤਰਾਂ ਦੀ ਗੱਲ ਆਪੇ ਟਾਈਮ ਕਰੂਗਾ..🙌🙌
ਅਸੀ ਤਾ ਲੱਤਾ ਬਾਹਾ ਤੋਡ਼ਨ ਜੋਗੇ ਆ
ਆਹ ਦਿਲ ਦੁਲ ਨੀ ਟੁੱਟਦੇ ਸਾਡੇ ਤੋ
ਅਸੀ ਤਾ ਲੱਤਾ ਬਾਹਾ ਤੋਡ਼ਨ ਜੋਗੇ ਆ
ਆਹ ਦਿਲ ਦੁਲ ਨੀ ਟੁੱਟਦੇ ਸਾਡੇ ਤੋ
ਅਹਿਸਾਨ ਕਿਸੇ ਦਾ ਨੀ ਰੱਖਦੇ
ਪਰ ਧੋਖੇ ਸਭ ਦੇ ਯਾਦ ਰੱਖਦੇ ਆ
ਅਹਿਸਾਨ ਕਿਸੇ ਦਾ ਨੀ ਰੱਖਦੇ
ਪਰ ਧੋਖੇ ਸਭ ਦੇ ਯਾਦ ਰੱਖਦੇ ਆ
ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ,
ਮਿੱਤਰਾ ਅੱਗ ਤਾ ਜਰੂਰ ਲੱਗੀ ਆ
ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ,
ਮਿੱਤਰਾ ਅੱਗ ਤਾ ਜਰੂਰ ਲੱਗੀ ਆ
Punjabi Status Attitude
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ
ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ
ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ
ਇਕੱਠੇ ਕਰ ਲਵਾਂਗੇ ਬਿਖਰੇ ਹੋਏ ਅਰਮਾਨਾਂ ਨੂੰ
ਉਡਾਂਗੇ ਜਰੂਰ! ਸਾਫ ਹੋ ਲੈਣਦੇ ਅਸਮਾਨਾਂ ਨੂੰ
ਇਕੱਠੇ ਕਰ ਲਵਾਂਗੇ ਬਿਖਰੇ ਹੋਏ ਅਰਮਾਨਾਂ ਨੂੰ
ਉਡਾਂਗੇ ਜਰੂਰ! ਸਾਫ ਹੋ ਲੈਣਦੇ ਅਸਮਾਨਾਂ ਨੂੰ
ਪਿਆਰ ਤੇ ਬੇਜ਼ਤੀ ਰੱਜ ke ਕਰੀ di ae..!!
ਪਿਆਰ ਤੇ ਬੇਜ਼ਤੀ ਰੱਜ ke ਕਰੀ di ae..!!
ਸ਼ੀਸ਼ੇ ਉੱਤੇ ਧੂੜ੍ਹਾਂ ਜੰਮੀਆਂ ਕੰਧਾਂ ਝਾੜੀ ਜਾਂਦੇ ਨੇ ,
ਜਿਲਦਾਂ ਸਾਂਭੀ ਜਾਂਦੇ ਨੇ ਝੱਲੇ ਵਰਕੇ ਪਾੜੀ ਜਾਂਦੇ ਨੇ ,,
ਸ਼ੀਸ਼ੇ ਉੱਤੇ ਧੂੜ੍ਹਾਂ ਜੰਮੀਆਂ ਕੰਧਾਂ ਝਾੜੀ ਜਾਂਦੇ ਨੇ ,
ਜਿਲਦਾਂ ਸਾਂਭੀ ਜਾਂਦੇ ਨੇ ਝੱਲੇ ਵਰਕੇ ਪਾੜੀ ਜਾਂਦੇ ਨੇ ,,
ਸਾਥ ਤਾਂ ਜ਼ਿੰਦਗੀ ਵੀ ਛੱਡ ਜਾਂਦੀ ਹੈ
ਤਾਂ ਫਿਰ ਇਨਸਾਨ ਕੀ ਚੀਜ਼ ਹੈ ।
ਸਾਥ ਤਾਂ ਜ਼ਿੰਦਗੀ ਵੀ ਛੱਡ ਜਾਂਦੀ ਹੈ
ਤਾਂ ਫਿਰ ਇਨਸਾਨ ਕੀ ਚੀਜ਼ ਹੈ ।
ਸਾਥ ਤਾਂ ਜ਼ਿੰਦਗੀ ਵੀ ਛੱਡ ਜਾਂਦੀ ਹੈ
ਤਾਂ ਫਿਰ ਇਨਸਾਨ ਕੀ ਚੀਜ਼ ਹੈ ।
ਸਾਥ ਤਾਂ ਜ਼ਿੰਦਗੀ ਵੀ ਛੱਡ ਜਾਂਦੀ ਹੈ
ਤਾਂ ਫਿਰ ਇਨਸਾਨ ਕੀ ਚੀਜ਼ ਹੈ ।
ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ,
ਮਿੱਤਰਾ ਅੱਗ ਤਾ ਜਰੂਰ ਲੱਗੀ ਆ 🔥🔥
ਲੋਕਾਂ ਦੇ ਬਦਲੇ ਹੋਏ ਰੰਗ ਦੱਸ ਰਹੇ ਨੇ,
ਮਿੱਤਰਾ ਅੱਗ ਤਾ ਜਰੂਰ ਲੱਗੀ ਆ 🔥🔥
ਹਰ ਗੱਲ ਦਾ ਜਵਾਬ ਦੇਵਾਂਗੇ ਕਿਤੇ ਚੱਲੇ ਥੋੜ੍ਹੀ ਆ
ਯਾਰੀਆਂ ਚ ਨਫ਼ੇ ਭਾਲੀਏ ਦੱਲੇ ਥੋੜ੍ਹੀ ਆ
ਹਰ ਗੱਲ ਦਾ ਜਵਾਬ ਦੇਵਾਂਗੇ ਕਿਤੇ ਚੱਲੇ ਥੋੜ੍ਹੀ ਆ
ਯਾਰੀਆਂ ਚ ਨਫ਼ੇ ਭਾਲੀਏ ਦੱਲੇ ਥੋੜ੍ਹੀ ਆ
ਬੰਦੇ ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ,
ਕਤੀੜ ਤਾਂ ਉੰਝ ਗਲੀ ਦੇ ਕੁੱਤੇ ਨਾਲ ਵੀ ਬਥੇਰੀ ਤੁਰੀ ਫ਼ਿਰਦੀ ਆ..!!
ਬੰਦੇ ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ,
ਕਤੀੜ ਤਾਂ ਉੰਝ ਗਲੀ ਦੇ ਕੁੱਤੇ ਨਾਲ ਵੀ ਬਥੇਰੀ ਤੁਰੀ ਫ਼ਿਰਦੀ ਆ..!!
You may also like
- 300+ Awesome Royal Attitude Status In Hindi | रॉयल ऐटिटूड स्टेटस | Status Attitude
- 300+ Best Attitude Status In Marathi | Marathi Mulgi Attitude Status & Quotes
- Hindi Attitude Shayari | 300+ खतरनाक Attitude Shayari In Hindi
ਸ਼ਹਿਰ👈 ਦੀ ਹਵਾ ਦਾ ਫ਼ਿਕਰ ਪਤੰਗਾ ਨੂੰ ਹੁੰਦਾ👉🏻ਛੋਟੇ #ਬਾਜ਼ਾਂ ਨੂੰ ਨਈਂ
ਸ਼ਹਿਰ👈 ਦੀ ਹਵਾ ਦਾ ਫ਼ਿਕਰ ਪਤੰਗਾ ਨੂੰ ਹੁੰਦਾ👉🏻ਛੋਟੇ #ਬਾਜ਼ਾਂ ਨੂੰ ਨਈਂ
ਦੇਖ ਕੇ ਸਾਡੀ ਟੋਹਰ ਲੋਕੀ ਰਹਿਣ ਮੱਚਦੇ
ਪਰ ਫਿਰ ਵੀ ਅਸੀਂ ਸਦਾ ਰਹੀਏ ਹੱਸਦੇ
ਦੇਖ ਕੇ ਸਾਡੀ ਟੋਹਰ ਲੋਕੀ ਰਹਿਣ ਮੱਚਦੇ
ਪਰ ਫਿਰ ਵੀ ਅਸੀਂ ਸਦਾ ਰਹੀਏ ਹੱਸਦੇ
ਲੋਕ ਅੱਜ ਕੱਲ ❤️ ਚੰਗੇ ਦਿਲ ਨੀ
ਚੰਗੇ ਦਿਨ 🙏 ਦੇਖਦੇ ਨੇ
ਲੋਕ ਅੱਜ ਕੱਲ ❤️ ਚੰਗੇ ਦਿਲ ਨੀ
ਚੰਗੇ ਦਿਨ 🙏 ਦੇਖਦੇ ਨੇ
New Punjabi Attitude Status
ਉਹੀ ਅੰਤ ਦੇਖਣ ਨੂੰ ਕਾਹਲੇ ਨੇ ਜੋ ਮੈਂ ਆਪਣੀ ਹੱਥੀ ਪਾਲੇ ਨੇ💥
ਉਹੀ ਅੰਤ ਦੇਖਣ ਨੂੰ ਕਾਹਲੇ ਨੇ ਜੋ ਮੈਂ ਆਪਣੀ ਹੱਥੀ ਪਾਲੇ ਨੇ💥
ਦੂਰੋਂ ਦੂਰੋਂ ਲਾਵੇ ਕਿਉ ਅਣਦਾਜੇ ਛੋਟਿਆ
ਕੇਰਾਂ ਨੇੜੇ ਹੋਕੇ ਦੇਖ ਦਿਲੋ ਜੱਟ ਫੱਕਰ Aa💥
ਦੂਰੋਂ ਦੂਰੋਂ ਲਾਵੇ ਕਿਉ ਅਣਦਾਜੇ ਛੋਟਿਆ
ਕੇਰਾਂ ਨੇੜੇ ਹੋਕੇ ਦੇਖ ਦਿਲੋ ਜੱਟ ਫੱਕਰ Aa💥
ਕੰਡੇ ਜੰਮਦੇ ਹੀ ਤਿੱਖੇ ਹੁੰਦੇ ਬੱਲਿਆ, ਟੀਕੇ ਲਾ ਕੇ ਦਲੇਰੀਆਂ ਨੀ ਆਉਂਦੀਆਂ..🤞🤞
ਕੰਡੇ ਜੰਮਦੇ ਹੀ ਤਿੱਖੇ ਹੁੰਦੇ ਬੱਲਿਆ, ਟੀਕੇ ਲਾ ਕੇ ਦਲੇਰੀਆਂ ਨੀ ਆਉਂਦੀਆਂ..🤞🤞
ਰੁਤਬੇ ਜਾਗੀਰਾਂ ਦੇ ਨਹੀਂ,,ਜ਼ਮੀਰਾਂ ਦੇ ਹੁੰਦੇ ਆ..👌👏
ਰੁਤਬੇ ਜਾਗੀਰਾਂ ਦੇ ਨਹੀਂ,,ਜ਼ਮੀਰਾਂ ਦੇ ਹੁੰਦੇ ਆ..👌👏
ਮੇਰੇ ਲਈ ਉਹ ਕੰਮ ਬੜਾ ਖਾਸ ਕਰਦੇ ਆ
ਜੋ ਮੇਰੀ ਪਿੱਠ ਪਿੱਛੇ ਬਕਵਾਸ ਕਰਦੇ ਆ..😉😉
ਮੇਰੇ ਲਈ ਉਹ ਕੰਮ ਬੜਾ ਖਾਸ ਕਰਦੇ ਆ
ਜੋ ਮੇਰੀ ਪਿੱਠ ਪਿੱਛੇ ਬਕਵਾਸ ਕਰਦੇ ਆ..😉😉
ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ
ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ..💥💥
ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ
ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ..💥💥
ਅਜੀਬ ਕੋਸ਼ਿਸ਼ ਮੇਂ ਹੈਂ ਹਮ
ਹਮੇਂ ਖੁਦ ਕੋ ਖੁਦ ਸੋ ਜਿਆਦਾ ਅੱਛਾ ਬਨਾਨਾ ਹੈ..👈👈
ਅਜੀਬ ਕੋਸ਼ਿਸ਼ ਮੇਂ ਹੈਂ ਹਮ
ਹਮੇਂ ਖੁਦ ਕੋ ਖੁਦ ਸੋ ਜਿਆਦਾ ਅੱਛਾ ਬਨਾਨਾ ਹੈ..👈👈
ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ, ਉਹ top-top ਦਿਆ ਬੰਦਿਆ ਚ ਬਹਿਣੀ ਉਠਣੀ..🤘🤙🤙
ਪੰਗੇ ਬਾਜਾ ਦੀ ਆਉਂਦੀ ਏ ਸਾਨੂੰ ਹਿਕ ਫੂਕਣੀ, ਉਹ top-top ਦਿਆ ਬੰਦਿਆ ਚ ਬਹਿਣੀ ਉਠਣੀ..🤘🤙🤙
ਮੁਕਾਮ ਉਹ ਚਾਹੀਦਾ ਜੇ ਹਾਰੀਏ ਵੀ ਤਾਂ ਜਿੱਤਣ ਵਾਲਿਆ ਤੋਂ ਵੀ ਵੱਧ ਚਰਚਾ ਹੋਵੇ..🤛🤛
ਮੁਕਾਮ ਉਹ ਚਾਹੀਦਾ ਜੇ ਹਾਰੀਏ ਵੀ ਤਾਂ ਜਿੱਤਣ ਵਾਲਿਆ ਤੋਂ ਵੀ ਵੱਧ ਚਰਚਾ ਹੋਵੇ..🤛🤛
ਸਾਥ ਤਾਂ ਜ਼ਿੰਦਗੀ ਵੀ ਛੱਡ ਜਾਂਦੀ ਹੈ
ਤਾਂ ਫਿਰ ਇਨਸਾਨ ਕੀ ਚੀਜ਼ ਹੈ ।
ਸਾਥ ਤਾਂ ਜ਼ਿੰਦਗੀ ਵੀ ਛੱਡ ਜਾਂਦੀ ਹੈ
ਤਾਂ ਫਿਰ ਇਨਸਾਨ ਕੀ ਚੀਜ਼ ਹੈ ।
ਕਈ ਕੇਲੇ ਦੇ ਛਿਲਕੇ ਵਰਗੀ ਔਕਾਤ ਦੇ ਹੁੰਦੇ ਨੇ ਦੂਜਿਆਂ ਨੂੰ ਸਿੱਟਣ ਤੇ ਲੱਗੇ ਰਹਿੰਦੇ ਨੇ..✌✌