New Punjabi Status Attitude | Attitude Punjabi Status
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ
ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..💪💪
ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ
ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..💪💪
ਹਮ ਤੋਂ ਅਨਪੜ ਹੈਂ ਆਪ ਨੇ ਕੋਨਸਾ ਪੜ
ਲਿਖ ਕਰ ਖੁਦਾ ਕੋ ਜੀਤ ਲੀਆ..✌✌
ਹਮ ਤੋਂ ਅਨਪੜ ਹੈਂ ਆਪ ਨੇ ਕੋਨਸਾ ਪੜ
ਲਿਖ ਕਰ ਖੁਦਾ ਕੋ ਜੀਤ ਲੀਆ..✌✌
ਕਈ ਸਾਡੇ ਹੱਸਣ ਕਰਕੇ ਹੀ ਸਾਡੇ ਤੋ ਤੰਗ ਨੇ ਤੇ ਬਾਬਾ ਮੇਹਰ ਕਰੇ ਉਹ ਤੰਗ ਹੀ ਰਹਿਣਗੇ..💪💪

CHKDE NI TIME JNI KHNI ਨਾਰ DA
ਚਿੱਟੇ TO ਭੈੜਾ CHARACTER TERE ਯਾਰ DA..🤙🤙
CHKDE NI TIME JNI KHNI ਨਾਰ DA
ਚਿੱਟੇ TO ਭੈੜਾ CHARACTER TERE ਯਾਰ DA..🤙🤙
ਨਜ਼ਰ 👁️ ਅੰਦਾਜ਼ ਕਰਨ ਵਾਲਿਆ ਨਾਲ,
ਨਜ਼ਰ 👀 ਅਸੀ ਵੀ ਨਹੀ ਮਿਲਾਉਦੇ ..🤘🤘
ਨਜ਼ਰ 👁️ ਅੰਦਾਜ਼ ਕਰਨ ਵਾਲਿਆ ਨਾਲ,
ਨਜ਼ਰ 👀 ਅਸੀ ਵੀ ਨਹੀ ਮਿਲਾਉਦੇ ..🤘🤘
ਗਲਤਫਹਿਮੀਆਂ ਦੇ ਸਿਲਸਿਲੇ ਅੱਜ ਕਲ ਇੰਨੇ ਦਿਲਚਸਪ ਹਨ
ਕਿ ਹਰ ਇੱਟ ਸੋਚਦੀ ਹੈ ਕਿ ਕੰਧ ਮੇਰੇ ਤੇ ਟਿਕੀ ਹੈ..😉😉

ਇਕੱਠੇ ਕਰ ਲਵਾਂਗੇ ਬਿਖਰੇ ਹੋਏ ਅਰਮਾਨਾਂ
ਨੂੰ ਉਡਾਂਗੇ ਜਰੂਰ! ਸਾਫ ਹੋ ਲੈਣਦੇ ਅਸਮਾਨਾਂ ਨੂੰ..💥🎯

ਤੱਕੜੇ ਦੀ ਅੱਡੀ ਚੱਟਦੇ , ਮਾੜੇ ਤੇ ਦਿਖਾਉਂਦੇ ਜ਼ੋਰ ਨੇ..✌✌ ਕੁਝ ਤੇਜ਼ ਦਿਮਾਗੀ ਲੋਕ , ਜ਼ਮੀਰੋ ਕਮਜ਼ੋਰ ਨੇ..🙌🙌

ਮੈਂ ਧੀ ਸਰਦਾਰਾਂ ਦੀ ਅਣਖ ਨਾਲ ਜਿਉਂਦੀ ਹਾਂ, ਨਾ ਕਿਸੇ ਦਾ ਰੌਬ ਝਲਦੀ ਹਾਂ, ਆਪਣੇ ਰੱਬ ਵਰਗੇ ਮਾਂਪਿਆ ਨੂੰ ਧਿਆਉਂਦੀ ਹਾਂ, ਮਾਂਪਿਆ ਸਿਖਾਇਆ ਸਬਦਾ ਸਤਿਕਾਰ ਕਰਨਾ..😎😎

ਟੁੱਟਣ ਤੋਂ ਬਾਅਦ ਬਿਖ਼ਰਣਾ ਨਹੀ ,, ਨਿਖ਼ਰਣਾ ਸਿੱਖੋ ..👌👌

ਮੈਂ ਉਹਣਾ ਨੂੰ ਸਮਿਆਂ ਚ ਅੱਤ ਕਰਵਾਤੀ ਬੱਲਿਆ ਜਿਹੜੇ ਸਮੇ ਵਿੱਚ ਬੱਸ ਨੂੰ ਤੂੰ #Pee ਕਹਿੰਦਾ ਸੀ..💥💥

ਸਫ਼ਰ ਸ਼ੁਰੂ ਕਰ ਚੁੱਕੇ ਹਾਂ ਸੱਜਣਾ🌸ਜਲਦੀ ਹੀ ਬਹੁਤ ਦੂਰ ਚਲੇ ਜਾਵਾਂਗੇ ✍️

ਪੱਥਰ ਸਰੀਰ😎 ਖੂਨ ਮਿੱਤਰਾ ਦੇ ਗਾੜੇ .🙌 ਡੋਲ ਜਾਣ ਹੋਸਲੇ ਐਨੇ ਵੀ ਨੀ ਮਾੜੇ ..😉😉

ਕੋਈ ਸਾਡੀਆਂ ਰੀਸਾਂ ਵੀ ਕੀ ਕਰ ਲੂ, ਚਾਹੇ ਜੋਰ ਲਗਾ ਲੈ ਅੱਡੀਆਂ ਦਾ, ਸਾਰੀ ਦੁਨੀਆ ਪਾਣੀ ਭਰਦੀ ਏ, ਪੰਜਾਬ ਦੀਆਂ ਸੋਹਣੀਆਂ ਨੱਡੀਆਂ ਦਾ..👈👈

Status Punjabi Attitude
ਜਿਥੇ ਲਲਕਾਰੇ ਕੰਮ ਨਹੀਂ ਕਰਦੇ
ਓਥੇ ਚੁੱਪ ਖਿਲਾਰੇ ਪਾਉਂਦੀ ਐ..💪💪
ਜਿਥੇ ਲਲਕਾਰੇ ਕੰਮ ਨਹੀਂ ਕਰਦੇ
ਓਥੇ ਚੁੱਪ ਖਿਲਾਰੇ ਪਾਉਂਦੀ ਐ..💪💪
ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ
ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..🤙🤙
ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ
ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..🤙🤙
ਸਾਨੂੰ ਦੇਣ ਮੱਤਾਂ ਉਹ ਜੋ ਸਾਡੇ ਸਿਰੋਂ ਹੰਕਾਰੇ..💥💥

ਰੱਖ ਵਿਸ਼ਵਾਸ ❤ਉਪਰ ਵਾਲੇ ਤੇ !! ਕਿਸੇ ਦੀਆਂ ਆਸਾਂ ਉਹ ਤੋੜਦਾ ਨੀ ਉਹਦੇ ਦਰ ਤੇ ਜਾ 🚶ਕੇ ਤਾਂ ਦੇਖੀ !! ਖਾਲੀ 🙇ਹੱਥ ਉਹ ਕਿਸੇ ਨੂੰ ਮੋੜਦਾ ਨੀ ..👈👈

ਮੈਨੂੰ ਕਹਿੰਦੀ ਸਟੇਟਸ ਬਹੁਤ ਸੋਹਣੇ ਹੁੰਦੇ ਤੁਹਾਡੇ
ਮੈਂ ਕਿਹਾ ਕਮਲੀਏ ਮੈਂ ਕਿਹੜਾ ਮਾੜਾ ਆ ..👍👍

ਤੇਰੇ ਲਈ ਕੀ-ਕੀ ਸਹਿੰਦੀ ਵੇ, ਸੰਗ ਆਉਂਦੀ ਦਸਦੀ ਨੂੰ, ਕੱਲ ਬੇਬੇ ਮਾਰੀਆਂ ਝਿੜਕਾਂ ਵੇ, ਤੇਰਾ ‘ਮੈਸੇਜ’ ਪੜਕੇ ਹੱਸਦੀ ਨੂੰ..😉😉

ਖੁੱਦ ਸੇ ਬੀ ਖੁਲਕਰ ਨਹੀਂ ਮਿਲਤੇ ਹਮ ਤੁਮ ਕਿਆ ਖ਼ਾਕ ਜਾਣਤੇ ਹੋਂ ਹਮੇ..👏👏

ਕਈਆਂ ਦੇ ਦਿਲਾਂ ਵਿੱਚ ਰਹਿੰਨਾ ਏ ਆਂ ਕਈਆਂ ਦੇ ਤਾਂ ਸਮਝੋ ਨੇ ਵੀ ਬਾਹਰ ਨੀ..❤😎

6 ਸੱਜੇ-ਖੱਬੇ,6 ਹੁੰਦੇ ਡੱਬ ਨਾਲ ਨੀ..💖💖
6 ਸੱਜੇ-ਖੱਬੇ,6 ਹੁੰਦੇ ਡੱਬ ਨਾਲ ਨੀ..💖💖
ਨਾਲੇ ਸਾਡੇ ਨਾਮ ਤੋ ਧੂਆਂ ਮਾਰਦੇ ਨਾਲੇ ਕਰਦੇ ਆ ਕਾਪੀ ਜੱਟ ਦੀ ..🤙🤙

ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ, ਬੋਲਣਾ ਵੀ ਆਉਦਾ ਤੇ ਰੋਲਣਾ ਵੀ..😍😍
ਸਾਡੀ ਚੁੱਪ ਨੂੰ ਕਦੇ ਵੀ ਬੇਵੱਸੀ ਨਾ ਸਮਝੋ, ਬੋਲਣਾ ਵੀ ਆਉਦਾ ਤੇ ਰੋਲਣਾ ਵੀ..😍😍
ਮੈਨੂੰ ਕਹਿੰਦੀ ਸਟੇਟਸ ਬਹੁਤ ਸੋਹਣੇ ਹੁੰਦੇ ਤੁਹਾਡੇ
ਮੈਂ ਕਿਹਾ ਕਮਲੀਏ ਮੈਂ ਕਿਹੜਾ ਮਾੜਾ ਆ ..👌👌

ਰੱਬ ਦੀ ਮਾਰ ਹੇਠਾਂ ਆਜੀਏ ਵੱਖਰੀ ਗੱਲ ਆ ਉਂਝ ਕਿਥੇ ਦੱਬ ਦੇ ਆ ਬਾਬਾ ਸੁੱਖ ਰੱਖੇ..❤❤

Kudi Attitude Status In Punjabi
ਸੋਚ ਕੇ ਵਿਗਾੜੀ ਸਾਡੇ ਨਾਲ ਸਾਨੂੰ ਮੁੜ ਕੇ ਆਉਣ ਦੀ ਆਦਤ ਨੀ..🎉🎉

ਕੁੜੀ ਮੰਗਦੀ ਕਲੀਨ ਸ਼ੇਵ ਵਰ ਅੱਜ ਦੀ ਸਰਦਾਰਨੀ ਕਹਾਉਣ ਦਾ ਨਾ ਮੁੱਲ ਜਾਣਦੀ..👌👌

ਸਮੁੰਦਰ ਵਰਗਾ ਰੁਤਬਾ ਰੱਖ ਮਿੱਤਰਾ, ਨਦੀਆਂ ਆਪ ਮਿਲਣ ਆਉਣਗੀਆਂ..🥰🥰

ਵਰਤ ਕੇ ਦੇਖੀ, ਚਾਹੇ ਪਰਖ ਕੇ ਦੇਖੀ
ਪਰ ਧੋਖਾ ਕਰਕੇ ਪੱਲਟ ਕੇ ਨਾ ਦੇਖੀ ..✌✌
ਵਰਤ ਕੇ ਦੇਖੀ, ਚਾਹੇ ਪਰਖ ਕੇ ਦੇਖੀ
ਪਰ ਧੋਖਾ ਕਰਕੇ ਪੱਲਟ ਕੇ ਨਾ ਦੇਖੀ ..✌✌
ਮੈਨੂੰ ਕਹਿੰਦੀ ਸਟੇਟਸ ਬਹੁਤ ਸੋਹਣੇ ਹੁੰਦੇ ਤੁਹਾਡੇ
ਮੈਂ ਕਿਹਾ ਕਮਲੀਏ ਮੈਂ ਕਿਹੜਾ ਮਾੜਾ ਆ ..🤘🤘

ਫਰਕ ਬਹੁਤ ਹੈ ਤੇਰੀ ਤੇ ਮੇਰੀ ਤਾਲਿਮ ਵਿੱਚ ਤੂੰ ਉਸਤਾਦਾਂ ਤੋਂ ਸਿੱਖਿਆ ਹੈ ਤੇ ਮੈ ਹਾਲਾਤਾਂ ਤੋਂ..🤛🤛

ਹਰ ਗੱਲ ਸਾਝੀ ਕਰਨੀ ਪਰ ਸਹੀ ਵਕਤ ਦੀ ਉਡੀਕ ਹੈ ਹਾਲੇ ਤੇਰੀ ਮਹਿਫ਼ਿਲ ਦੇ ਵਿਚ ਸਾਡੀ ਚੁੱਪ ਹੀ ਠੀਕ ਹੈ..💪💪

ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ, ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ..👍👍

ਪਾਲਸ਼ਾਂ ਤੇ ਸਾਜ਼ਿਸ਼ਾਂ ਤੋਂ ਦੂਰ ਬੱਲੀਏ ਆਜਾ ਦੱਸਦੇ ਆਂ ਕਾਤੋਂ ਮਸ਼ਹੂਰ ਬੱਲੀਏ..👌👌

ਮੈਂ ਉਹਨਾਂ 🕒ਸਮਿਆਂ ਚ 🔥ਅੱਤ ਕਰਵਾਤੀ ਬੱਲਿਆ
👉🏻ਜਿਨਾਂ ਸਮਿਆਂ ਚ 🚍ਬੱਸ ਨੂੰ ਤੂੰ ਪੀਂ ਕਹਿੰਦਾ ਸੀ..👈👈

ਯਾਰੀ ਵਿਚ ਨੁਕਸਾਨ ਨਹੀਓਂ ਵੇਖੀਦੇ ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓ ਵੇਖੀਦੇ ਯਾਰਾਂ ਦੇ ਗੁਨਾਹਾਂ ਦਾ ਹਿਸਾਬ ਨਹੀਓਂ ਜੋੜੀਦਾ ਆਪਣੇ ਪਿਆਰਿਆਂ ਦਾ ਦਿਲ ਨਹੀਓਂ ਤੋੜੀਦਾ..😉😉

ਯੇ ਦੁਨੀਆਂ ਹੈ ਜਨਾਬ, ਮਹਿਫ਼ਿਲ ਮੇ ਬਦਨਾਮ
ਔਰ ਅਕੇਲੇ ਮੇ ਸਲਾਮ ਕਰਤੀ ਹੈ ..💖💖
ਯੇ ਦੁਨੀਆਂ ਹੈ ਜਨਾਬ, ਮਹਿਫ਼ਿਲ ਮੇ ਬਦਨਾਮ
ਔਰ ਅਕੇਲੇ ਮੇ ਸਲਾਮ ਕਰਤੀ ਹੈ ..💖💖
ਮਿੱਤਰਾ ਦੀ ਅੱਖ ਹੁਣ ਬਣਗੀ ਰਡਾਰ ਨੀ ਰੰਨਾ ਦੀ ਕੀ ਲੋੜ ਸਾਡੇ ਰੱਬ ਜਿਹੇ ਯਾਰ ਨੀ..💥💥