Best Attitude Status In Punjabi | Status Attitude Punjabi
ਇੱਕ ਮਤਲਬ ਲਈ ਨਾ ਲਾਉਂਦੇ ਯਾਰੀਆਂ, ਦੂਜਾ ਸਖਤ ਖਿਲਾਫ ਹਾਂ ਯਾਰ ਮਾਰ ਦੇ..😎😎

#ਚਿੱਟਾ_ਕੁੜਤਾ_ਪਜ਼ਾਮਾ, ਥੱਲੇ_ਕਾਲੀ_ਰੱਖੀ_ਥਾਰ
ਯਾਰ ਮੇਰੇ ਤੱਤੇ ਪੰਗਾ ਲੈਣ ਨੂੰ ਤਿਆਰ ..👍👍
#ਚਿੱਟਾ_ਕੁੜਤਾ_ਪਜ਼ਾਮਾ, ਥੱਲੇ_ਕਾਲੀ_ਰੱਖੀ_ਥਾਰ
ਯਾਰ ਮੇਰੇ ਤੱਤੇ ਪੰਗਾ ਲੈਣ ਨੂੰ ਤਿਆਰ ..👍👍
ਫਰਕ ਹੀ ਏਨਾ ਪੈ ਗਿਆ ਕਿ ਕੋਈ ਫਰਕ ਈ ਨੀ ਪੈਦਾ..🤛🤛

ਸ਼ੇਰ 🐆 ਆਪਣੇ 💪 ਦਮ ਤੇ ਜੰਗਲ ਦਾ 👑
ਰਾਜਾ ਕਹਾਉਂਦਾ ਜੰਗਲ ਚ ਵੋਟਾਂ ਨਹੀ ਹੁੰਦੀਆ ..👈👈

ਹਾਲਾਤ ਸਿਖਾ ਦਿੰਦੇ ਸੁਣਨਾ ਤੇ ਸਹਿਣਾ ਨਹੀਂ ਤਾਂ ਹਰ ਕੋਈ ਆਪਣੇ ਆਪ ਚ ਬਾਦਸ਼ਾਹ ਹੁੰਦਾ..😉😉

ਉਹ ਬੰਦਾ_ਆਮ ਨਹੀ ਹੋ ਸਕਦਾ ਜਿਹਨੂੰ ਹਰਾਉਣ ਲਈ ਲੋਕ ਕੋਸਿਸ਼ਾਂ ਨਹੀ ਸ਼ਾਜਿਸਾਂ ਕਰਨ 🙏✌️

ਟਿੱਬਿਆਂ ਦੇ ਪੁੱਤ ਤੇ ਤਾਂ ਲੋਕੀ ਅੱਗੇ ਹੀ ਮੱਚਦੇ ਸੀ ਸੁਣਿਆ ਹੁਣ ਜੱਟ ਦਾ 5911 ਵੀ ਅੱਖਾਂ ਚ ਰੜਕਦਾ..💪💪

ਮਰਦਾਂ ਦਾ ਕੰਮ ਮੁੱਛ ਚਾੜਨਾਂ, ਸਟਾਇਲ ਨੇ ਕੰਮ ਜਨਾਂਨੇ ਦੇ..🔥🔥

ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ
ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ ..💯💯

ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ, ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..💥💥

ਜੋ ਹੱਸ ਕੇ ਲੰਘ ਜਾਵੇ ਓਹੀ ਓ ਦਿਨ ਸੋਹਣਾ ਏ ਫਿਕਰਾਂ ਚ ਨਾ ਪਿਆ ਕਰੋ ਜੋ ਹੋਣਾ ਸੋ ਹੋਣਾ ਏ ..🙌🙌

ਜਿਹਦੀ ਰਗ ਵਿਚ ਫਤਿਹ,
ੳਹਦੀ ਜੱਗ ਵਿਚ ਫਤਿਹ..🤞🤞
ਜਿਹਦੀ ਰਗ ਵਿਚ ਫਤਿਹ,
ੳਹਦੀ ਜੱਗ ਵਿਚ ਫਤਿਹ..🤞🤞
ਸ਼ੇਰ 🐆 ਆਪਣੇ 💪 ਦਮ ਤੇ ਜੰਗਲ ਦਾ 👑
ਰਾਜਾ ਕਹਾਉਂਦਾ ਜੰਗਲ ਚ ਵੋਟਾਂ ਨਹੀ ਹੁੰਦੀਆ..😍😍

New Punjabi Status Attitude
ਕਿਨਾਰੇ ਤੋਂ ਕੌਣ ਸਿੱਪੀਆਂ ਚੁੱਕ ਕੇ ਭੱਜ ਗਿਆ ਅਜਿਹੀਆਂ ਗੱਲਾਂ ਨੂੰ ਸਮੁੰਦਰ ਨਹੀਂ ਗੌਲਦੇ..❤❤

ਪਾਣੀ 🌊 ਵਾਂਗ ਚੱਲਦਾ ਰਹਿ , ⏱️ ਵਕਤ ਆਇਆ
ਤਾਂ #ਪੁੱਲਾਂ ਦੇ ਉਤੋ ਦੀ ਵੀ ਹੋਵਾਗੇ..👌👌
ਪਾਣੀ 🌊 ਵਾਂਗ ਚੱਲਦਾ ਰਹਿ , ⏱️ ਵਕਤ ਆਇਆ
ਤਾਂ #ਪੁੱਲਾਂ ਦੇ ਉਤੋ ਦੀ ਵੀ ਹੋਵਾਗੇ..👌👌
ਭੋਲੇ-ਭਾਲੇ ਲੋਕਾਂ ਨੇ ਸਾਂਭ ਰੱਖੀ ਹੈ। ਇਨਸਾਨੀਅਤ,ਬਹੁਤੇ ਸਿਆਣੇ ਤਾਂ ਫਰੇਬੀ ਹੋ ਗਏ ਨੇ..👈👈

4 ਦਿਨ ਮੂੰਗਫ਼ਲੀ 🥜 ਦੇ ਆਉਣ ਨਾਲ ਬਦਾਮਾ ਦੇ RATE ਨਹੀਂ ਕੱਟਦੇ ਬੱਲਿਆਂ ..❤❤

ਕਈ ਕੇਲੇ ਦੇ ਛਿੱਲਕੇ ਵਰਗੀ ਔਕਾਤ ਦੇ ਹੁੰਦੇ ਨੇ ਦੂਜਿਆ ਨੂੰ ਥੱਲੇ ਸਿੱਟਣ ਤੇ ਲੱਗੇ ਰਹਿੰਦੇ ਨੇ..👍👍

ਨਾਲੇ ਸਾਡੇ ਨਾਮ ਤੋ ਧੂਆ ਮਾਰਦੇ♠️♠️ ਨਾਲੇ ਸਾਲੇ ਕਰਦੇ ਆ ਕਾਪੀ ਜੱਟ ਦੀ..♠️♠️

ਆਉਣ ਦੀ ਉਡੀਕ ਕਰ ਬੱਲਿਆ ਰਹਿੰਦੇ
ਹੋਏ ਭੁਲੇਖੇ ਵੀ ਜਰੂਰ ਦੂਰ ਕਰਾਂਗੇ ਤੇਰੇ 💪💪
ਆਉਣ ਦੀ ਉਡੀਕ ਕਰ ਬੱਲਿਆ ਰਹਿੰਦੇ
ਹੋਏ ਭੁਲੇਖੇ ਵੀ ਜਰੂਰ ਦੂਰ ਕਰਾਂਗੇ ਤੇਰੇ 💪💪
ਮਹਿਲ ਵਿੱਚ ਰਹਿ ਕੇ ਬਾਗ ਨੀ ਭੂਲੀਦੇ ਕਾਕਾ, ਥੋੜ੍ਹੀ ਜੀ ਬਦਮਾਸ਼ੀ ਕਰਕੇ ਕਦੇ ਉਸਤਾਦ ਨੀ ਭੂਲੀਦੇ..😎😎

ਸਾਨੂੰ ਚੁੱਪ 🤫 ਰਹਿਣ ਦੇ ਸੱਜਣਾਂ ਸਮੁੰਦਰਾ 🌊
ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ ..🎉🎉
ਸਾਨੂੰ ਚੁੱਪ 🤫 ਰਹਿਣ ਦੇ ਸੱਜਣਾਂ ਸਮੁੰਦਰਾ 🌊
ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ ..🎉🎉
ਨੀ ਤੂੰ ਆਕੜ ਨਾ ਸਮਝੀ ਇਹ ਤਾ ਅਣਖ ਤੇਰੇ ਯਾਰ ਦੀ
ਜਦੋ ਨਾਲ ਤੁਰੇਗੀ ਲੋਕੀ ਕਹਿਣਗੇ ਕਿਸਮਤ ਆ ਮੁਟਿਆਰ ਦੀ ..👏👏

ਆਪਣੀ #ਮੁਸਕਰਾਹਟ 😊 ਨਾਲ ਦੁਨੀਆ ਬਦਲੋ
#ਦੁਨੀਆ ਕਰਕੇ ਆਪਣੀ ਮੁਸਕਰਾਹਟ😊 ਨਾ #ਬਦਲੋ..🤛🤛
ਆਪਣੀ #ਮੁਸਕਰਾਹਟ 😊 ਨਾਲ ਦੁਨੀਆ ਬਦਲੋ
#ਦੁਨੀਆ ਕਰਕੇ ਆਪਣੀ ਮੁਸਕਰਾਹਟ😊 ਨਾ #ਬਦਲੋ..🤛🤛
ਗੁਰੂਰ ਕਿਸ ਬਾਤ ਕਾ ਜਨਾਬ ਆਜ ਮਿੱਟੀ ਕੇ ਉੱਪਰ ਕਲ ਮਿੱਟੀ ਕੇ ਨੀਚੇ..😘😘

Fb Status In Punjabi Attitude
ਨੀ ਤੂੰ ਆਕੜ ਨਾ ਸਮਝੀ ਇਹ ਤਾ ਅਣਖ ਤੇਰੇ ਯਾਰ ਦੀ
ਜਦੋ ਨਾਲ ਤੁਰੇਗੀ ਲੋਕੀ ਕਹਿਣਗੇ ਕਿਸਮਤ ਆ ਮੁਟਿਆਰ ਦੀ ..✌✌

ਲਹਿਜੇ ਸਮਝ ਆ ਜਾਂਦੇ ਆ ਮੈਨੂੰ ਆਪਣਿਆਂ ਦੇ, ਬਸ ਉਹਨਾਂ ਨੂੰ ਸ਼ਰਮਿੰਦਾ ਕਰਨਾ ਮੈਨੂੰ ਚੰਗਾ ਨਹੀ ਲੱਗਦਾ…😊
ਲਹਿਜੇ ਸਮਝ ਆ ਜਾਂਦੇ ਆ ਮੈਨੂੰ ਆਪਣਿਆਂ ਦੇ, ਬਸ ਉਹਨਾਂ ਨੂੰ ਸ਼ਰਮਿੰਦਾ ਕਰਨਾ ਮੈਨੂੰ ਚੰਗਾ ਨਹੀ ਲੱਗਦਾ...😊
ਮੁਸੀਬਤ ਤਾਂ ਮਰਦਾ ਤੇ ਪੈਂਦੀ ਰਹਿੰਦੀ ਏ
ਦਬੀ ਨਾਂ ਤੂੰ ਦੁਨੀਆਂ ਸੁਆਦ ਲਹਿੰਦੀ ਏ ..💯☑️
ਮੁਸੀਬਤ ਤਾਂ ਮਰਦਾ ਤੇ ਪੈਂਦੀ ਰਹਿੰਦੀ ਏ
ਦਬੀ ਨਾਂ ਤੂੰ ਦੁਨੀਆਂ ਸੁਆਦ ਲਹਿੰਦੀ ਏ ..💯☑️
ਓ ਦੇਖਕੇ ਸਰੀਕਾ ਸਾਲਾ ਰੀਹੰਦਾ ਸੜਦਾ ਨੀ ਜਿਵੇ ਖੇਤਾ ਵਿੱਚ ਸੜਦੀ ਪਰਾਲੀ ਗੋਰੀਐ🤘🏻

ਤਾਸ਼ ਚ’ ਇੱਕਾ ਤੇ ਜਿੰਦਗੀ ਚ’ ਸਿੱਕਾ
ਜਦੋ ਚੱਲਦਾ ਤਾਂ ਦੁਨੀਆਂ ਸਲਾਮਾ ਕਰਦੀ ਆ
ਤਾਸ਼ ਚ' ਇੱਕਾ ਤੇ ਜਿੰਦਗੀ ਚ' ਸਿੱਕਾ
ਜਦੋ ਚੱਲਦਾ ਤਾਂ ਦੁਨੀਆਂ ਸਲਾਮਾ ਕਰਦੀ ਆ
Game 🏒ਤਾਂ ਤੂੰ ☝ਸੋਹਣੀ ਖੇੇਡ 🤞ਰਿਹਾ ਪਰ ਬੰਦਾ👍 ਗਲਤ 🙏ਚੁਣ 😅ਲਿਆ

LOAFER ਨੀ ਆ ਿਮੱਤਰਾ, TIME ਤੋ ਪਹਿਲਾ ਸਾਂਬੀਆ ਨੇ ਜਿੰਮੇਦਾਰੀਆ..💥💥

ਘਮੰਡ ਪੈਸੇ ਦਾ ਨਹੀਂ ਜਨਾਬ ਬਸ ਬਾਪੂ ਨੇ ਝੁਕਣਾ ਨਹੀਂ ਸਿਖਾਇਆ ਕਿਸੇ ਅੱਗੇ |🙏🏻

ਰੱਬ ਦੀ ਮਾਰ ਹੇਠਾਂ ਆਜੀਏ ਵੱਖਰੀ ਗੱਲ ਆ, ਉਂਝ ਕਿਥੇ ਦੱਬ ਦੇ ਆ ਬਾਬਾ ਸੁੱਖ ਰੱਖੇ..🤘🤘

ਸ਼ਰਾਫਤ ਹਮੇਸ਼ਾ ਉਹਨੀ ਹੀ ਰੱਖੋ..
ਜਿੰਨੀ ਸਾਹਮਣੇ ਵਾਲਾ ਹਜ਼ਮ ਕਰਦਾ ਹੋਵੇ..👈👈
ਸ਼ਰਾਫਤ ਹਮੇਸ਼ਾ ਉਹਨੀ ਹੀ ਰੱਖੋ..
ਜਿੰਨੀ ਸਾਹਮਣੇ ਵਾਲਾ ਹਜ਼ਮ ਕਰਦਾ ਹੋਵੇ..👈👈
ਸ਼ੇਰਾ ਦੇ ਗਰੂਰ ਬਸ ਸ਼ੇਰ ਸਾਂਭਦੇ ਨਾਂ, ਜੱਚਦੇ STyLe ਸਾਡੇ ਕਿਸੇ ਹੋਰ ਨੂੰ..💪💪

ਨਾ ਬਣ ਜਾਈਂ ਤਿਊੜੀ ਫਿਕਰਾਂ ਦੀ, ਮੁਸਕਾਨ ਬਣਿਆ ਰਹੋ ਏਹੋ ਤਾਂ ਸਿਆਣਪ ਹੈ ਦਿਲਾ, ਨਾਦਾਨ ਬਣਿਆ ਰਹੋ..🔥🔥

ਦਿਲਦਾਰਾਂ ਦੀ ਕਮੀ ਤਾਂ ❤️ ਸਾਨੂੰ ਵੀ ਨੀ ਪਰ….ਜਜਬਾਤਾਂ ਨਾਲ 🚫 ਖੇਡੀਏ ਇਹੋ ਜਿਹਾ ਜਮੀਰ 🙏🏼 ਨੀ.
ਦਿਲਦਾਰਾਂ ਦੀ ਕਮੀ ਤਾਂ ❤️ ਸਾਨੂੰ ਵੀ ਨੀ ਪਰ....ਜਜਬਾਤਾਂ ਨਾਲ 🚫 ਖੇਡੀਏ ਇਹੋ ਜਿਹਾ ਜਮੀਰ 🙏🏼 ਨੀ.
🦅ਚਾਹੇ ਦੇਰ ਨਾਲ ਸਹੀ, ਪਰ ਵਾਪਸੀ ਸ਼ਾਨਦਾਰ ਕਰਾਂਗੇ..😎

Attitude Status In Punjabi Girl
♠️ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ😌🦅

ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ..🔥🔥

ਅੱਜ ਮੇਰੇ ਤੇ ਹੈ ਕਲ ਨੂੰ ਤੇਰੇ ਤੇ ਆਏਗਾ ਵਕਤ ਹੀ ਤਾਂ ਹੈ ਬਦਲ ਜਾਏਗਾ..👌👌